ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026) by chardiklatimetvgroup | Aug 12, 2026 | Patna Sahib Hukamana ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥