ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜਨਵਰੀ 2026) by chardiklatimetvgroup | Jan 13, 2026 | Patna Sahib Hukamana ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥