ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026) by chardiklatimetvgroup | Jun 18, 2026 | Patna Sahib Hukamana ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥