ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜਨਵਰੀ 2026) by chardiklatimetvgroup | Aug 20, 2025 | Patna Sahib Hukamana ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥