ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026) by chardiklatimetvgroup | Feb 20, 2026 | Patna Sahib Hukamana ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ॥ ਆਪਨ ਹਾਥਿ ਸੰਜੋਗੀ ॥੧॥