ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026) by chardiklatimetvgroup | Jun 20, 2026 | Patna Sahib Hukamana ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥