ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026) by chardiklatimetvgroup | Apr 30, 2026 | Patna Sahib Hukamana ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ॥